Subscribe to our newsletter and get exclusive fact checking news everyweek
Thank you You are now subscribed to our newsletter
ਨਵੀਂ ਦਿੱਲੀ ਵਿਸ਼ਵਾਸ ਨਿਊਜ । ਪੰਜਾਬ ਹਰਿਆਣਾ ਸਰਹੱਦ ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਕਈ ਫਰਜ਼ੀ ਸੰਦੇਸ਼ ਵਾਇਰਲ ਹੋ ਰਹੇ ਹਨ। ਇਸੇ ਸਿਲਸਿਲੇ ਵਿੱਚ ਹੁਣ ਮਹਿੰਦਰ ਸਿੰਘ ਧੋਨੀ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ...
ਨਵੀਂ ਦਿੱਲੀ ਵਿਸ਼ਵਾਸ ਨਿਊਜ । ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਸੋਸ਼ਲ ਮੀਡੀਆ ਤੇ ਕਈ ਝੂਠੇ ਅਤੇ ਗੁੰਮਰਾਹਕੁੰਨ ਦਾਅਵੇ ਕੀਤੇ ਜਾ ਰਹੇ ਹਨ। ਇਸ ਸਿਲਸਿਲੇ ਚ ਰਾਹੁਲ ਗਾਂਧੀ ਦੇ ਨਾਂ ਤੇ ਮੁਫਤ ਰਿਚਾਰਜ ਦੇਣ ਦੇ ਦਾਅਵੇ ਨਾਲ ਇਕ ਪੋਸਟ ਸ਼ੇਅਰ...
ਨਵੀਂ ਦਿੱਲੀ ਵਿਸ਼ਵਾਸ ਨਿਊਜ । 5 ਰਾਜਾਂ ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੀ ਸਰਗਰਮੀ ਵਿਚਕਾਰ ਝੂਠੀ ਅਤੇ ਦੂਰਪ੍ਰਚਾਰ ਨਾਲ ਭਰੀਆਂ ਪੋਸਟਾਂ ਵਾਇਰਲ ਹੋ ਰਹੀਆਂ ਹਨ। ਹੁਣ ਇਸ ਨਾਲ ਜੋੜਦੇ ਹੋਏ ਰਾਹੁਲ ਗਾਂਧੀ ਦੀ ਇੱਕ ਤਸਵੀਰ ਵਾਇਰਲ ਕੀਤੀ ਜਾ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਰਾਹੁਲ ਗਾਂਧੀ ਨੂੰ ਲੈ ਕੇ ਅਨਿਲ ਕਪੂਰ ਦਾ ਇੱਕ ਬਿਆਨ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਅਨਿਲ ਕਪੂਰ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਨੂੰ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਕਾਂਗਰਸ ਦੀ ਭਾਰਤ ਜੋੜੋ ਯਾਤਰਾ ਆਪਣੇ ਦੂਜੇ ਪੜਾਅ ਵਿੱਚ ਉੱਤਰ ਭਾਰਤ ਪਹੁੰਚ ਗਈ ਹੈ ਅਤੇ ਇਸ ਸਮੇਂ ਉਹ ਪੰਜਾਬ ਚੋਂ ਗੁਜ਼ਰ ਰਹੀ ਹੈ। ਇਸ ਦੌਰਾਨ ਸੋਸ਼ਲ ਮੀਡਿਆ ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਂਸਦ ਰਾਹੁਲ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਇਨ੍ਹਾਂ ਦਿਨੀ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਤੇ ਹਨ ਅਤੇ ਇਸ ਰਾਹੀਂ ਉਹ ਕਾਂਗਰਸ ਦੀ ਕਮਜ਼ੋਰ ਹੋ ਰਹੀ ਨੀਂਹ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਨਾਲ ਜੁੜਿਆ ਇੱਕ ਵੀਡੀਓ ਸੋਸ਼ਲ ਮੀਡੀਆ ਤੇ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡੀਆ ਤੇ 26 ਸੈਕਿੰਡ ਦਾ ਇੱਕ ਵੀਡੀਓ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਵਿੱਚ ‘ਕਾਂਗਰਸ ਪਾਰਟੀ ਜ਼ਿੰਦਾਬਾਦ’ ਦੇ ਨਾਲ ਹੀ ਦੇਸ਼ ਵਿਰੋਧੀ ਨਾਅਰੇ ਵੀ ਸੁਣਾਈ ਦੇ ਰਹੇ ਸਨ। ਯੂਜ਼ਰਸ ਇਸ ਨੂੰ ਸ਼ੇਅਰ ਕਰਦੇ ਹੋਏ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡੀਆ ਤੇ ਹਰੇ ਰੰਗ ਦੀ ਇਮਾਰਤ ਦੀ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਕੇਰਲ ਦੇ ਵਾਇਨਾਡ ਚ ਕਾਂਗਰਸ ਪਾਰਟੀ ਦੇ ਦਫ਼ਤਰ ਦੀ ਤਸਵੀਰ ਹੈ। ਵਿਸ਼ਵਾਸ ਨਿਊਜ਼ ਦੀ ਜਾਂਚ ਚ ਸੋਸ਼ਲ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ਤੇ ਨਵਜੋਤ ਸਿੰਘ ਸਿੱਧੂ ਦਾ 17 ਸੈਕਿੰਡ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਚ ਨਵਜੋਤ ਸਿੰਘ ਸਿੱਧੂ ਕਹਿੰਦੇ ਨਜ਼ਰ ਆ ਰਹੇ ਹਨ ਕਿ ਰਾਹੁਲ ਬਾਬਾ ਸਕੂਲ ਜਾਓ ਸਕੂਲ ਜਾਓ। ਸਕੂਲ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਕਾਂਗਰਸ ਨੇਤਾ ਰਾਹੁਲ ਗਾਂਧੀ ਵੀਰਵਾਰ ਨੂੰ ਪੰਜਾਬ ਦੇ 117 ਉਮੀਦਵਾਰਾਂ ਦੇ ਨਾਲ ਅੰਮ੍ਰਿਤਸਰ ਦੇ ਸਵਰਣ ਮੰਦਿਰ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਣ ਲਈ ਪਹੁੰਚੇ ਸਨ। ਇਸ ਨਾਲ ਜੁੜਿਆ ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡੀਆ ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਚ ਪ੍ਰਿਅੰਕਾ ਵਾਡਰਾ ਅਤੇ ਰਾਹੁਲ ਗਾਂਧੀ ਦੇ ਹੱਥਾਂ ਵਿੱਚ ਇੱਕ ਕਿਤਾਬ ਹੈ। ਜਿਸ ਤੇ ਉੱਤੇ ਲਿਖਿਆ ਹੈ आएंगे तो योगी ही। ਵਿਸ਼ਵਾਸ ਨਿਊਜ਼ ਦੀ ਜਾਂਚ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਉੱਤਰ ਪ੍ਰਦੇਸ਼ ਪੰਜਾਬ ਅਤੇ ਉੱਤਰਾਖੰਡ ਸਮੇਤ ਹੋਰ ਪੰਜ ਰਾਜਾਂ ਵਿੱਚ ਚੋਣਾਂ ਦਾ ਐਲਾਨ ਹੋ ਗਿਆ ਹੈ। ਇਸਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਸੋਸ਼ਲ ਮੀਡੀਆ ਤੇ ਆਪਣਾ ਜ਼ੋਰ ਲਗਾ ਦਿੱਤਾ ਹੈ। ਇਸ ਵਿੱਚਕਾਰ ਸੋਸ਼ਲ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡੀਆ ਤੇ 254 ਮਿੰਟ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵਿੱਚ ਐਂਕਰ ਇੱਕ ਟਾਕ ਸ਼ੋਅ ਵਿੱਚ ਪੁੱਛਦਾ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿਸ ਤਰ੍ਹਾਂ ਕਾਸ਼ੀ ਵਿਸ਼ਵਨਾਥ ਕੋਰੀਡੋਰ ਦਾ ਉਦਘਾਟਨ ਕੀਤਾ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਅਰੁਣਾਚਲ ਪ੍ਰਦੇਸ਼ ਵਿੱਚ ਭਾਰਤ ਅਤੇ ਚੀਨ ਦੇ ਵਿਚਕਾਰ ਹਾਲੀਆ ਸੀਮਾ ਵਿਵਾਦ ਦੇ ਬਾਅਦ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਇੱਕ ਤਸਵੀਰ ਵਿੱਚ ਭਾਰਤ ਅਤੇ ਚੀਨ ਦੇ ਸੈਨਿਕਾਂ ਨੂੰ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ...
ਵਿਸ਼ਵਾਸ ਨਿਊਜ਼ ਨਵੀਂ ਦਿੱਲੀ । ਸੋਸ਼ਲ ਮੀਡਿਆ ਤੇ ਕਾਂਗਰਸ ਪਾਰਟੀ ਨਾਲ ਜੁੜਿਆ ਇੱਕ ਐਡੀਟੇਡ ਫਲੈਕਸ ਬੋਰਡ ਵਾਇਰਲ ਹੋ ਰਿਹਾ ਹੈ । ਇਸ ਨੂੰ ਵਾਇਰਲ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਨੇ ਫਲੈਕਸ ਬੋਰਡ ਤੇ ਖਰਚੇ ਤੋਂ ਤੰਗ ਆ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਤਾਜਪੋਸ਼ੀ ਤੋਂ ਬਾਅਦ ਇੱਕ ਤਸਵੀਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਇਸ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਨਾਲ ਚਰਨਜੀਤ ਸਿੰਘ ਚੰਨੀ ਸਾਬਕਾ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ ਸੋਸ਼ਲ ਮੀਡੀਆ ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਿਯੰਕਾ ਗਾਂਧੀ ਅਤੇ ਰਾਬਰਟ ਵਾਡਰਾ ਦਾ ਵਿਆਹ ਇੱਕ ਮੌਲਵੀ ਨੇ ਕੀਤਾ ਸੀ। ਵਿਸ਼ਵਾਸ ਨਿਊਜ਼ ਨੇ ਪੋਸਟ ਦੀ ਵਿਸਥਾਰ ਨਾਲ...
ਨਵੀਂ ਦਿੱਲੀ ਵਿਸ਼ਵਾਸ ਟੀਮ । ਕੁਝ ਗ੍ਰਾਫਿਕਸ ਪਲੇਟ ਇੱਕ ਨਿਊਜ਼ ਚੈਨਲ ਦੇ ਨਾਮ ਤੇ ਸੋਸ਼ਲ ਮੀਡੀਆ ਤੇ ਵਾਇਰਲ ਕੀਤੀ ਜਾ ਰਹੀ ਹੈ। ਇਹਨਾਂ ਗ੍ਰਾਫਿਕਸ ਪਲੇਟਾਂ ਦੀ ਸਹਾਇਤਾ ਨਾਲ ਇਹ ਦਰਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਰਾਹੁਲ ਗਾਂਧੀ ਨੇ...
ਵਿਸ਼ਵਾਸ ਨਿਊਜ਼ ਨਵੀਂ ਦਿੱਲੀ । ਆਪਣੇ ਬੇਟੇ ਰਾਹੁਲ ਗਾਂਧੀ ਨਾਲ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਇੱਕ ਪੁਰਾਣੀ ਤਸਵੀਰ ਆਪੱਤੀਜਨਕ ਦਾਅਵੇ ਨਾਲ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਯੂਜ਼ਰਸ ਇਸ ਤਸਵੀਰ ਨੂੰ ਵਾਇਰਲ ਕਰਦੇ ਹੋਏ ਦਾਅਵਾ ਕਰ ਰਹੇ...
ਵਿਸ਼ਵਾਸ ਨਿਊਜ਼ ਨਵੀਂ ਦਿੱਲੀ । ਸੋਨੀਆ ਗਾਂਧੀ ਦੀ ਇੱਕ ਤਸਵੀਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿੱਚ ਉਨ੍ਹਾਂ ਦੇ ਪਿੱਛੇ ਕੁਝ ਕਿਤਾਬਾਂ ਨਜ਼ਰ ਆ ਰਹੀ ਹਨ ਜਿਨ੍ਹਾਂ ਵਿੱਚ ਇੱਕ ਕਿਤਾਬ ਦਾ ਨਾਮ ਹਾਓ ਟੂ ਕੰਵਰਟ ਇੰਡੀਆ ਇਨ ਟੂ ਏ...
ਵਿਸ਼ਵਾਸ ਨਿਊਜ਼ ਨਵੀਂ ਦਿੱਲੀ । ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਇੱਕ ਵਾਰ ਫਿਰ ਸੋਸ਼ਲ ਮੀਡੀਆ ਉੱਤੇ ਨਿਸ਼ਾਨੇ ਤੇ ਹਨ। ਇਹਨਾਂ ਦੀ ਇੱਕ ਮੋਫ਼ਰਡ ਤਸਵੀਰ ਨੂੰ ਸੋਸ਼ਲ ਮੀਡੀਆ ਤੇ ਵਾਇਰਲ ਕੀਤਾ ਜਾ ਰਿਹਾ ਹੈ। ਤਸਵੀਰ ਨਾਲ ਨਹਿਰੂ ਜੀ...
ਨਵੀਂ ਦਿੱਲੀ ਵਿਸ਼ਵਾਸ ਟੀਮ । ਲੱਦਾਖ ਦੀ ਗਲਵਾਨ ਘਾਟੀ Galwan Valley ਵਿਚ ਚੀਨ ਦੀ ਸੈਨਾ ਨਾਲ ਭਾਰਤੀ ਜਵਾਨਾਂ ਦੀ ਖੂਨੀ ਝੜਪ ਹੋਣ ਬਾਅਦ ਸੋਸ਼ਲ ਮੀਡੀਆ ਤੇ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਸਦੇ ਵਿਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ...
ਨਵੀਂ ਦਿੱਲੀ ਵਿਸ਼ਵਾਸ ਟੀਮ । 14 ਜੂਨ 2020 ਨੂੰ ਫ਼ਿਲਮੀ ਸਿਤਾਰੇ ਸੁਸ਼ਾਂਤ ਸਿੰਘ ਰਾਜਪੂਤ ਸਾਨੂੰ ਸਦੀਵੀਂ ਵਿਛੋੜਾ ਦੇ ਗਏ ਸੀ। ਉਨ੍ਹਾਂ ਦੇ ਦੇਹਾਂਤ ਕਰਕੇ ਦੇਸ਼ ਦੇ ਸਾਰੇ ਪ੍ਰਸ਼ੰਸਕ ਹੈਰਾਨ ਹਨ। ਫ਼ਿਲਮੀ ਦੁਨੀਆ ਦੇ ਉਨ੍ਹਾਂ ਦੇ ਸਾਥੀ ਰਹੇ ਅਦਾਕਾਰ...
ਨਵੀਂ ਦਿੱਲੀ ਵਿਸ਼ਵਾਸ ਟੀਮ । ਨਵੀਂ ਦਿੱਲੀ ਵਿਚ ਪ੍ਰਵਾਸੀ ਮਜਦੂਰਾਂ ਨਾਲ ਰਾਹੁਲ ਗਾਂਧੀ ਦੇ ਮਿਲਣ ਬਾਅਦ ਸੋਸ਼ਲ ਮੀਡੀਆ ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਕੁਝ ਪ੍ਰਵਾਸੀ ਮਜਦੂਰਾਂ ਨੂੰ ਗੱਡੀ ਵਿਚ ਬੈਠੇ ਵੇਖਿਆ ਜਾ ਸਕਦਾ ਹੈ। ਦਾਅਵਾ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ਤੇ ਅੱਜਕਲ੍ਹ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਰਾਹੁਲ ਗਾਂਧੀ ਨੂੰ ਇੱਕ ਰੈਲੀ ਨੂੰ ਸੰਬੋਧਤ ਕਰਦੇ ਹੋਏ ਵੇਖਿਆ ਜਾ ਸਕਦਾ ਹੈ। ਵੀਡੀਓ ਵਿਚ ਰਾਹੁਲ ਗਾਂਧੀ ਨੂੰ ਬੋਲਦੇ ਹੋਏ ਸੁਣਿਆ ਜਾ ਸਕਦਾ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ਤੇ ਇੱਕ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸਦੇ ਵਿਚ ਸਫੈਦ ਰੰਗ ਦੇ ਕਪੜੇ ਪਾਏ ਹੋਏ ਇੱਕ ਆਦਮੀ ਨੂੰ ਜ਼ਮੀਨ ਤੇ ਡਿੱਗਿਆ ਹੋਇਆ ਵੇਖਿਆ ਜਾ ਸਕਦਾ ਹੈ। ਕੁੱਝ ਲੋਕ ਇਸ ਤਸਵੀਰ ਨੂੰ ਵਾਇਰਲ ਕਰਦੇ ਹੋਏ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ਤੇ ਕਾਂਗਰੇਸ ਨੇਤਾ ਰਾਹੁਲ ਗਾਂਧੀ ਦੇ ਨਾਂ ਤੋਂ ਫਰਜ਼ੀ ਟਵੀਟ ਵਾਇਰਲ ਹੋ ਰਿਹਾ ਹੈ। ਫਰਜ਼ੀ ਟਵੀਟ ਨੂੰ ਵਾਇਰਲ ਕਰਨ ਵਾਲੇ ਯੂਜ਼ਰ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਨੇ ਵਾਯਨਾਡ ਤੋਂ ਨਾਗਰਿਕਤਾ ਬਿਲ ਨੂੰ ਲੈ...
ਨਵੀਂ ਦਿੱਲੀ ਵਿਸ਼ਵਾਸ ਟੀਮ । ਦਿੱਲੀ ਪ੍ਰਦੇਸ਼ ਦੀ ਕਾਂਗਰੇਸ ਨੇਤਾ ਅਲਕਾ ਲਾਂਬਾ ਅਤੇ ਪੀਸੀ ਚਾਕੋ ਦਾ ਇੱਕ ਫੋਟੋ ਵਾਇਰਲ ਕੀਤਾ ਜਾ ਰਿਹਾ ਹੈ ਜਿਸਦੇ ਵਿਚ ਕਾਂਗਰੇਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਫੋਟੋ ਤੇ ਮਾਲਾ ਚੜ੍ਹੀ ਹੋਈ ਦਿਖਾਈ ਗਈ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ਤੇ ਕਾਂਗਰੇਸ ਦੇ ਸਾਂਸਦ ਰਾਹੁਲ ਗਾਂਧੀ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਿਚ ਉਹ ‘ਹਿੰਦੁਸਤਾਨ ਛੱਡ ਲੰਡਨ ਵਿਚ ਵਸਣ ਦੀ ਗੱਲ ਕਰਦੇ ਹੋਏ ਵੇਖੇ ਜਾ ਸਕਦੇ ਹਨ। ਵਿਸ਼ਵਾਸ ਟੀਮ ਦੀ ਪੜਤਾਲ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ਤੇ ਰਾਹੁਲ ਗਾਂਧੀ ਦੇ ਨਾਂ ਤੋਂ ਇੱਕ ਫਰਜ਼ੀ ਅਤੇ ਇਤਰਾਜਯੋਗ ਤਸਵੀਰ ਵਾਇਰਲ ਹੋ ਰਹੀ ਹੈ। ਥਾਈਲੈਂਡ ਵਿਚ ਇੱਕ ਮਸਾਜ ਪਾਰਲਰ ਦੇ ਮਾਲਕ ਟਾਈਕੂਨ ਚੁਵਿਤ ਕਾਮੋਲਵਿਸਿਤ ਦੇ ਇੱਕ ਫੋਟੋ ਨੂੰ ਐਡਿਟ ਕਰ ਉਸਦੇ...
ਨਵੀਂ ਦਿੱਲੀ ਵਿਸ਼ਵਾਸ ਟੀਮ । ਦੇਸ਼ ਦੇ ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਉਨ੍ਹਾਂ ਨੂੰ ਕੇਕ ਕੱਟਦੇ ਹੋਏ ਵੇਖਿਆ ਜਾ ਸਕਦਾ ਹੈ। ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ...
ਨਵੀਂ ਦਿੱਲੀ ਵਿਸ਼ਵਾਸ ਟੀਮ । ਅੱਜਕਲ੍ਹ ਸੋਸ਼ਲ ਮੀਡੀਆ ‘ਤੇ ਇੱਕ ਫੋਟੋ ਵਾਇਰਲ ਹੋ ਰਹੀ ਹੈ ਜਿਸਵਿਚ ਰਾਹੁਲ ਗਾਂਧੀ ਨੂੰ ਅਖਬਾਰ ਪੜ੍ਹਦੇ ਹੋਏ ਵੇਖਿਆ ਜਾ ਸਕਦਾ ਹੈ। ਫੋਟੋ ਨਾਲ ਕੈਪਸ਼ਨ ਲਿਖਿਆ ਹੈ ਹਿੰਦੀ ਚੱਜ ਨਾਲ ਆਉਂਦੀ ਨਹੀਂ ਕੰਨੜ ਇੰਜ ਪੜ੍ਹ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਉਸ ‘ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਤਸਵੀਰ ਵਿਚ ਕਾਂਗਰੇਸ ਦੇ ਸੀਨੀਅਰ ਨੇਤਾ ਮੋਤੀਲਾਲ ਵੋਹਰਾ ਰਾਹੁਲ ਗਾਂਧੀ ਦੇ ਪੈਰ ਛੁਹ ਰਹੇ ਹਨ। ਵਿਸ਼ਵਾਸ ਚੀਜ਼ ਨੇ ਆਪਣੀ...
ਨਵੀਂ ਦਿੱਲੀ ਵਿਸ਼ਵਾਸ ਟੀਮ । ਪੱਛਮ ਬੰਗਾਲ ਕਾਂਗਰੇਸ ਨੇ ਆਪਣੇ ਵੇਰੀਫਾਈਡ ਅਕਾਊਂਟ ਤੋਂ ਇੱਕ ਟਵੀਟ ਕਰ ਜਾਮਨਗਰ ਜੁਨਾਗੜ੍ਹ ਰਾਜਮਾਰਗ ‘ਤੇ ਡਿੱਗੇ ਪੁਲ ਦੀ ਤਸਵੀਰ ਸ਼ੇਅਰ ਕੀਤੀ। ਤਸਵੀਰ ਨਾਲ ਲਿਖਿਆ ਗਿਆ ਤੱਤਕਾਲੀਨ CM ਮੋਦੀ ਦੁਆਰਾ ਯੋਜਨਾਬੱਧ...
ਨਵੀਂ ਦਿੱਲੀ ਵਿਸ਼ਵਾਸ ਟੀਮ । ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਰਾਸ਼ਟ੍ਰੀ ਪ੍ਰਧਾਨ ਅਮਿਤ ਸ਼ਾਹ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਹਦੇ ਵਿਚ ਉਨ੍ਹਾਂ ਨੂੰ ਸੰਸਦ ਵਿਚ ਅੱਖਾਂ ਬੰਦ ਕਰ ਬੈਠੇ ਹੋਏ ਵੇਖਿਆ ਜਾ ਸਕਦਾ ਹੈ। ਇਸ ਪੋਸਟ ਵਿਚ ਰਾਹੁਲ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ‘ਤੇ ਕਾਂਗਰੇਸ ਦੀ ਸਾਬਕਾ ਪ੍ਰੈਸੀਡੈਂਟ ਸੋਨੀਆ ਗਾਂਧੀ ਦੀ ਅਪਮਾਨਜਨਕ ਤਸਵੀਰ ਵਾਇਰਲ ਹੋ ਰਹੀ ਹੈ। ਵਿਸ਼ਵਾਸ ਨਿਊਜ਼ ਦੀ ਪੜਤਾਲ ਵਿਚ ਇਹ ਤਸਵੀਰ ਫਰਜ਼ੀ ਸਾਬਤ ਹੁੰਦੀ ਹੈ। ਆਪਣੀ ਜਾਂਚ ਮੁਤਾਬਕ ਸੋਨੀਆ ਗਾਂਧੀ...
ਨਵੀਂ ਦਿੱਲੀ ਵਿਸ਼ਵਾਸ ਟੀਮ । ਅੱਜ ਕਲ੍ਹ ਸੋਸ਼ਲ ਮੀਡੀਆ ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਰਾਹੁਲ ਗਾਂਧੀ ਨੂੰ ਇੱਕ ਬੁਜ਼ੁਰਗ ਮਹਿਲਾ ਨੂੰ ਗਲ ਲਾਉਂਦੇ ਵੇਖਿਆ ਜਾ ਸਕਦਾ ਹੈ। ਤਸਵੀਰ ਨਿਊਜ਼ ਏਜੇਂਸੀ ANI ਦੇ ਇੱਕ ਟਵੀਟ ਦਾ ਸਕ੍ਰੀਨਸ਼ੋਟ ਹੈ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿੱਚ 2 ਤਸਵੀਰਾਂ ਹਨ। ਇਨ੍ਹਾਂ ਤਸਵੀਰਾਂ ਵਿੱਚ ਹਰੇ ਰੰਗ ਦੀ ਇੱਕ ਇਮਾਰਤ ਤੇ ਬਣਿਆ ਅੱਧਾ ਚੰਨ ਅਤੇ ਤਾਰਾ ਦਿੱਸ ਰਿਹਾ ਹੈ। ਪੋਸਟ ਵਿੱਚ ਦਾਅਵਾ ਕੀਤਾ ਜਾ ਰਿਹਾ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ ਜਿਸਵਿੱਚ ਪਾਕਿਸਤਾਨ ਦੇ ਪ੍ਰਧਾਨਮੰਤ੍ਰੀ ਇਮਰਾਨ ਖਾਨ ਨੂੰ ਭਾਰਤੀਯ ਕ੍ਰਿਕਟਰ ਅਤੇ ਰਾਜਨੇਤਾ ਨਵਜੋਤ ਸਿੰਘ ਸਿੱਧੂ ਨੂੰ ਜੁੱਤੀਆਂ ਦਾ ਹਾਰ ਪਾਉਂਦੇ ਵੇਖਿਆ ਜਾ ਸਕਦਾ...
ਨਵੀਂ ਦਿੱਲੀ ਵਿਸ਼ਵਾਸ ਟੀਮ । ਅੱਜਕਲ ਸੋਸ਼ਲ ਮੀਡੀਆ ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਦਾਅਵਾ ਕਰਿਆ ਜਾ ਰਿਹਾ ਹੈ ਕਿ ਇਹ ਪੋਸਟ ਰਾਹੁਲ ਗਾਂਧੀ ਦੇ ਅਮੇਠੀ ਦੌਰੇ ਦੇ ਦੌਰਾਨ ਦੀ ਹੈ ਅਤੇ ਉਹਨਾਂ ਦੇ ਚਿਹਰੇ ਤੇ ਸੱਟਾਂ ਦੇ ਨਿਸ਼ਾਨ ਦਿਖਾਈ...