Subscribe to our newsletter and get exclusive fact checking news everyweek
Thank you You are now subscribed to our newsletter
ਨਵੀਂ ਦਿੱਲੀ ਵਿਸ਼ਵਾਸ ਨਿਊਜ । ਅਮਰੀਕੀ ਰਾਸ਼ਟਰਪਤੀ ਚੋਣਾਂ ਦੇ ਸੰਦਰਭ ਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਅਤੇ ਸਪੇਸਐਕਸ ਦੇ ਸੰਸਥਾਪਕ ਐਲੋਨ ਮਸਕ ਦੀ ਇਕ ਤਸਵੀਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਸ ਚ ਦੋਵਾਂ ਨੂੰ ਭਗਵੇਂ...
ਨਵੀਂ ਦਿੱਲੀ ਵਿਸ਼ਵਾਸ ਨਿਊਜ । ਸੋਸ਼ਲ ਮੀਡਿਆ ਤੇ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਦੇ ਪ੍ਰਧਾਨ ਅਤੇ ਮਹੰਤ ਨ੍ਰਿਤਿਆ ਗੋਪਾਲ ਦਾਸ ਦੀ ਮੌਤ ਦੀ ਖਬਰ ਵਾਇਰਲ ਹੋ ਰਹੀ ਹੈ। ਯੂਜ਼ਰਸ ਇੱਕ ਤਸਵੀਰ ਸ਼ੇਅਰ ਕਰਦੇ ਹੋਏ ਦਾਅਵਾ ਕਰ ਰਹੇ ਹਨ ਕਿ ਨ੍ਰਿਤਿਆ...
ਨਵੀਂ ਦਿੱਲੀ ਵਿਸ਼ਵਾਸ ਨਿਊਜ । ਸੁਪਰੀਮ ਕੋਰਟ ਨੇ 10 ਮਈ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ। ਉਨ੍ਹਾਂ ਨੂੰ 1 ਜੂਨ ਤੱਕ ਜ਼ਮਾਨਤ ਦਿੱਤੀ ਗਈ ਹੈ। ਇਸ ਦੌਰਾਨ ਸੋਸ਼ਲ ਮੀਡਿਆ ਤੇ ਉਨ੍ਹਾਂ ਦੀ ਰਿਹਾਈ...
ਨਵੀਂ ਦਿੱਲੀ ਵਿਸ਼ਵਾਸ ਨਿਊਜ । ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ 13 ਫਰਵਰੀ ਨੂੰ ਦਿੱਲੀ ਚਲੋ ਮਾਰਚ ਸ਼ੁਰੂ ਕੀਤਾ। ਕਿਸਾਨਾਂ ਦੇ ਇਸ ਪ੍ਰਦਰਸ਼ਨ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਕਈ ਗੁੰਮਰਾਹਕੁੰਨ ਅਤੇ ਫਰਜ਼ੀ ਦਾਅਵੇ ਵਾਇਰਲ ਹੋ ਰਹੇ ਹਨ। ਇਸ...
ਨਵੀਂ ਦਿੱਲੀ ਵਿਸ਼ਵਾਸ ਨਿਊਜ । ਅਯੁੱਧਿਆ ਦੇ ਰਾਮ ਮੰਦਰ ਚ ਭਗਵਾਨ ਰਾਮ ਦੀ ਮੂਰਤੀ ਦੀ ਸਥਾਪਨਾ ਤੋਂ ਪਹਿਲਾਂ ਕਈ ਤਰ੍ਹਾਂ ਦੇ ਫਰਜ਼ੀ ਅਤੇ ਗੁੰਮਰਾਹਕੁੰਨ ਦਾਅਵੇ ਵਾਇਰਲ ਹੋ ਰਹੇ ਹਨ। ਹੁਣ ਫ੍ਰੀ ਰੀਚਾਰਜ ਨਾਲ ਜੁੜੀ ਇੱਕ ਪੋਸਟ ਵਾਇਰਲ ਹੋ ਰਹੀ ਹੈ...
ਨਵੀਂ ਦਿੱਲੀ ਵਿਸ਼ਵਾਸ ਨਿਊਜ । ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਚ ਖੇਡੇ ਗਏ ਵਿਸ਼ਵ ਕੱਪ 2023 ਦੇ ਫਾਈਨਲ ਚ ਆਸਟ੍ਰੇਲੀਆ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾ ਕੇ ਛੇਵੀਂ ਵਾਰ ਵਿਸ਼ਵ ਕੱਪ ਦਾ ਖਿਤਾਬ ਜਿੱਤ ਲਿਆ ਹੈ। ਇਸ ਦੌਰਾਨ ਸੋਸ਼ਲ...
ਨਵੀਂ ਦਿੱਲੀ ਵਿਸ਼ਵਾਸ ਨਿਊਜ । ਕਾਂਗਰਸ ਪਾਰਟੀ ਮੁਫਤ ਰੀਚਾਰਜ ਯੋਜਨਾ ਦੇ ਦਾਅਵੇ ਨਾਲ ਜੁੜੀ ਇਕ ਪੋਸਟ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਂਗਰਸ ਫ੍ਰੀ ਰੀਚਾਰਜ ਯੋਜਨਾ ਤਹਿਤ ਸਾਰੇ ਦੇਸ਼ ਵਾਸੀਆਂ...
ਵਿਸ਼ਵਾਸ ਨਿਊਜ ਨਵੀਂ ਦਿੱਲੀ । ਦੇਸ਼ ਦੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਸਾਰੀ ਰਾਜਨੀਤਿਕ ਪਾਰਟੀਆਂ ਜ਼ੋਰ ਸ਼ੋਰ ਨਾਲ ਪ੍ਰਚਾਰ ਕਰ ਰਹੀ ਹੈ। ਇਸੇ ਲੜੀ ਤਹਿਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ...
ਨਵੀਂ ਦਿੱਲੀ ਵਿਸ਼ਵਾਸ ਨਿਊਜ । ਮੱਧ ਪ੍ਰਦੇਸ਼ ਰਾਜਸਥਾਨ ਅਤੇ ਛੱਤੀਸਗੜ੍ਹ ਸਮੇਤ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਸਾਰੀਆਂ ਸਿਆਸੀ ਪਾਰਟੀਆਂ ਨੇ ਜ਼ੋਰਾਂ ਸ਼ੋਰਾਂ ਨਾਲ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੌਰਾਨ ਸੋਸ਼ਲ...
ਵਿਸ਼ਵਾਸ ਨਿਊਜ਼ ਨਵੀਂ ਦਿੱਲੀ । ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਚ ਰੁੱਖਾਂ ਦੇ ਝੁੰਡ ਨੂੰ ਦੇਖਿਆ ਜਾ ਸਕਦਾ ਹੈ। ਇਸ ਤਸਵੀਰ ਚ ਇਹ ਦਰੱਖਤ ਪ੍ਰਧਾਨ ਮੰਤਰੀ ਮੋਦੀ ਦੀ ਤਸਵੀਰ ਵਾਂਗ ਲੱਗ ਰਿਹਾ ਹੈ। ਲੋਕ ਇਸ ਨੂੰ ਅਸਲੀ ਮੰਨ...
ਨਵੀਂ ਦਿੱਲੀ ਵਿਸ਼ਵਾਸ ਨਿਊਜ । ਮਿਸ਼ਨ ਚੰਦਰਯਾਨ 3 ਦੀ ਕਾਮਯਾਬੀ ਤੋਂ ਪੂਰੇ ਦੇਸ਼ ਵਿੱਚ ਖੁਸ਼ੀ ਦਾ ਮਾਹੌਲ ਹੈ। ਚੰਦਰਯਾਨ 3 ਦੇ ਚੰਦਰਮਾ ਤੇ ਇਤਿਹਾਸਕ ਲੈਂਡਿੰਗ ਦੇ ਬਾਅਦ ਤੋਂ ਸੋਸ਼ਲ ਮੀਡੀਆ ਤੇ ਕਈ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ।...
ਵਿਸ਼ਵਾਸ ਨਿਊਜ਼ ਨਵੀਂ ਦਿੱਲੀ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫਰਾਂਸ ਦੌਰੇ ਨਾਲ ਜੁੜੀ 23 ਸੈਕਿੰਡ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਉਹ ਜਹਾਜ਼ ਤੋਂ ਉਤਰਦੇ ਹਨ ਅਤੇ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡਿਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਚ ਉਹ ਟੀਵੀ ਤੇ ਪੰਜਾਬੀ ਗਾਇਕ ਅਤੇ ਕਾਂਗਰਸ ਆਗੂ ਸਿੱਧੂ ਮੂਸੇਵਾਲੇ ਦਾ ਗਾਣਾ ਦੇਖਦੇ ਹੋਏ ਨਜ਼ਰ ਆ ਰਹੇ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡਿਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਉਹਨਾਂ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਨਜ਼ਰ ਆ ਰਹੇ ਹਨ। ਵੀਡੀਓ ਵਿੱਚ ਪ੍ਰਚਾਰਕ ਰਣਜੀਤ ਸਿੰਘ...
ਨਵੀਂ ਦਿੱਲੀ ਵਿਸ਼ਵਾਸ ਨਿਊਜ । ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਬੇਟੀ ਪਰਕਲਾ ਵਾਂਗਮਈ ਦੇ ਵਿਆਹ ਤੋਂ ਬਾਅਦ ਇੱਕ ਤਸਵੀਰ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਜਾ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਵਿੱਤ ਮੰਤਰੀ ਨਿਰਮਲਾ ਸੀਤਾਰਮਨ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਇਸ ਚ ਉਨ੍ਹਾਂ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਤਸਵੀਰ ਵਾਲਾ ਫੋਟੋ ਫ੍ਰੇਮ ਫੜ੍ਹੇ ਦਿਖਾਇਆ ਗਿਆ ਹੈ। ਇਹ ਤਸਵੀਰ ਸੋਸ਼ਲ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੈਸਟ ਸੀਰੀਜ਼ ਦਾ ਆਖਰੀ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਚ ਖੇਡਿਆ ਗਿਆ ਸੀ ਜਿਸ ਨੂੰ ਦੇਖਣ ਲਈ ਪੀਐਮ ਮੋਦੀ ਉੱਥੇ ਪਹੁੰਚੇ ਸੀ। ਇਸ ਦੇ ਨਾਲ ਹੀ ਜੋੜਦੇ ਹੋਏ ਸੋਸ਼ਲ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡਿਆ ਦੇ ਵੱਖ ਵੱਖ ਪਲੇਟਫਾਰਮ ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਦੇ ਦਿਵੰਗਤ ਗਾਇਕ ਸਿੱਧੂ ਮੂਸੇਵਾਲਾ ਦੀ ਤਸਵੀਰ ਵਾਲੀ ਫੋਟੋ ਫ੍ਰੇਮ ਫੜੇ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਮੱਧ ਪ੍ਰਦੇਸ਼ ਦੇ ਕੁਨੋ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਫਰੀਕੀ ਚੀਤਿਆਂ ਨੂੰ ਛੱਡਣ ਤੋਂ ਬਾਅਦ ਤੋਂ ਹੀ ਇੱਕ ਤਸਵੀਰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਇਸ ਚ ਪੀਐਮ ਮੋਦੀ ਨੂੰ ਕੈਮਰੇ ਨਾਲ...
ਨਵੀਂ ਦਿੱਲੀ ਵਿਸ਼ਵ ਵਾਰਤਾ । ਸੋਸ਼ਲ ਮੀਡੀਆ ਤੇ ਇੱਕ ਪੋਸਟ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੋਦੀ ਸਰਕਾਰ ਨੇ ਦੇਸ਼ ਦੀਆਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫਤ ਸਿਲਾਈ ਮਸ਼ੀਨ ਯੋਜਨਾ ਸ਼ੁਰੂ ਕੀਤੀ ਹੈ। ਇਸ ਯੋਜਨਾ ਤਹਿਤ ਮੋਦੀ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡੀਆ ਤੇ ਇੱਕ ਪੋਸਟ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਐਨਡੀਏ ਨੇ ਰੰਜਨ ਗੋਗੋਈ ਨੂੰ ਉਪ ਰਾਸ਼ਟਰਪਤੀ ਦਾ ਉਮੀਦਵਾਰ ਘੋਸ਼ਿਤ ਕੀਤਾ ਹੈ। ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਹੋਇਆ ਦਾਅਵਾ ਗ਼ਲਤ...
ਵਿਸ਼ਵਾਸ ਨਿਊਜ਼ ਨਵੀਂ ਦਿੱਲੀ ਵਿਸ਼ਵਾਸ ਨਿਊਜ਼ ਨੂੰ ਆਪਣੇ ਟਿਪਲਾਈਨ ਨੰਬਰ 91 9599299372 ਤੇ ਇੱਕ ਦਾਅਵਾ ਮਿਲਿਆ ਜਿਸ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਜਨ ਕਲਿਆਣ ਵਿਭਾਗ ਕੋਵਿਡ ਵੈਕਸੀਨ ਲਗਾ ਚੁੱਕੇ ਲੋਕਾਂ ਨੂੰ 5000 ਰੁਪਏ ਦੀ...
ਵਿਸ਼ਵਾਸ ਨਿਊਜ਼ ਨਵੀਂ ਦਿੱਲੀ । ਟਾਈਮ ਮੈਗਜ਼ੀਨ ਦੇ ਕਵਰ ਪੇਜ ਦੀ ਇੱਕ ਕਥਿਤ ਤਸਵੀਰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਟਾਈਮ ਮੈਗਜ਼ੀਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤੁਲਨਾ ਹਿਟਲਰ ਨਾਲ ਕੀਤੀ ਗਈ ਹੈ। ਵਿਸ਼ਵਾਸ ਨਿਊਜ਼...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਇੱਕ ਵੀਡੀਓ ਨੂੰ ਲੈ ਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਸਟ੍ਰੇਲੀਆ ਦੌਰੇ ਦੌਰਾਨ ਸੰਸਦ ਚ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਵੀਡੀਓ ਚ...
ਨਵੀਂ ਦਿੱਲੀ ਵਿਸ਼ਵਾਸ ਟੀਮ । ਫੇਸਬੁੱਕ ਸਮੇਤ ਸੋਸ਼ਲ ਦੇ ਕਈ ਪਲੇਟਫਾਰਮਾਂ ਤੇ ਪ੍ਰਧਾਨ ਮੰਤਰੀ ਮੋਦੀ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਉਹ ਸਟੇਜ ਤੋਂ ਸੰਬੋਧਨ ਕਰਦੇ ਹੋਏ ਜਨਤਾ ਤੋਂ ਮਾਣਿਕ ਨੂੰ ਹਟਾਉਣ ਦੀ ਗੱਲ ਕਰ ਰਹੇ ਹਨ।...
ਵਿਸ਼ਵਾਸ ਨਿਊਜ਼ ਨਵੀਂ ਦਿੱਲੀ । ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੇ ਭਾਰਤ ਦੌਰੇ ਨਾਲ ਜੋੜਦੇ ਹੋਏ ਕੁਝ ਤਸਵੀਰਾਂ ਦਾ ਕੋਲਾਜ ਸੋਸ਼ਲ ਮੀਡੀਆ ਤੇ ਵਾਇਰਲ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ ਦੇ ਜ਼ਰੀਏ ਦਾਅਵਾ ਕੀਤਾ ਜਾ ਰਿਹਾ ਹੈ ਕਿ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਓਪਰੇਸ਼ਨ ਗੰਗਾ ਦੇ ਤਹਿਤ ਰੂਸ ਯੂਕਰੇਨ ਯੁੱਧ ਦੌਰਾਨ ਯੂਕਰੇਨ ਤੋਂ ਭਾਰਤੀ ਵਿਦਿਆਰਥੀਆਂ ਨੂੰ ਆਪਣੇ ਦੇਸ਼ ਵਾਪਸ ਲਿਆਉਣ ਦੇ ਯਤਨ ਜਾਰੀ ਹਨ। ਭਾਰਤ ਤੋਂ ਇਲਾਵਾ ਤੁਰਕੀ ਅਤੇ ਪਾਕਿਸਤਾਨ ਦੇ ਨਾਗਰਿਕ ਵੀ ਤਿਰੰਗੇ ਨੂੰ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਪੰਜ ਰਾਜਾਂ ਵਿੱਚ ਹੋ ਰਹੇ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਕਈ ਐਡੀਟੇਡ ਸਕ੍ਰੀਨਸ਼ਾਟ ਅਤੇ ਵੀਡੀਓਜ਼ ਵਾਇਰਲ ਹੋ ਰਹੇ ਹਨ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਖ਼ਬਰ ਦਾ ਇੱਕ ਸਕ੍ਰੀਨਸ਼ਾਟ ਸੋਸ਼ਲ ਮੀਡੀਆ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡੀਆ ਤੇ ਇਨ੍ਹੀਂ ਦਿਨੀਂ 31 ਸੈਕਿੰਡ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ਵਿੱਚ ਪ੍ਰਧਾਨ ਮੰਤਰੀ ਮੋਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਦੇਸ਼ ਮੰਤਰੀ ਐਸ ਜੈ ਸ਼ੰਕਰ ਅਤੇ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡੀਆ ਤੇ ਇੱਕ 24 ਸੈਕੰਡ ਦਾ ਵੀਡੀਓ ਇਨ੍ਹੀਂ ਦਿਨੀਂ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਕੁਝ ਨੌਜਵਾਨਾਂ ਨੂੰ ਮੋਟਰਸਾਈਕਲਾ ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਵੇਖਿਆ ਜਾ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡੀਆ ਯੂਜ਼ਰਸ ਪੀਐਮ ਨਰਿੰਦਰ ਮੋਦੀ ਦੇ ਰੋਡ ਸ਼ੋਅ ਦੀਆਂ ਤਸਵੀਰਾਂ ਪੋਸਟ ਕਰ ਰਹੇ ਹਨ। ਫੋਟੋ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਭਾਜਪਾ ਅਧਿਅਕਸ਼ ਜੇ ਪੀ ਨੱਡਾ ਵੀ ਨਜ਼ਰ ਆ ਰਹੇ...
ਨਵੀਂ ਦਿੱਲੀ ਵਿਸ਼ਵਾਸ ਟੀਮ । ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਕ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਤਸਵੀਰ ਵਿੱਚ ਇੱਕ ਔਰਤ ਪੀਐਮ ਮੋਦੀ ਦੇ ਬਾਲਾਂ ਦੇ ਕੋਲ ਖੜ੍ਹੀ ਕੁਝ ਕਰਦੀ ਨਜ਼ਰ ਆ ਰਹੀ ਹੈ।...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੀਬ 10 ਦਿਨ ਪਹਿਲਾਂ ਵਾਰਾਣਸੀ ਵਿੱਚ ਕਾਸ਼ੀ ਵਿਸ਼ਵਨਾਥ ਕੋਰੀਡੋਰ ਦਾ ਉਦਘਾਟਨ ਕੀਤਾ ਸੀ। ਦੇਰ ਰਾਤ ਨੂੰ ਉਹ ਬਨਾਰਸ ਦੀਆਂ ਗਲੀਆਂ ਵਿੱਚ ਵੀ ਨਿਕਲੇ ਅਤੇ ਸ਼ਹਿਰ ਦੀ ਖੂਬਸੂਰਤੀ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਇਸ ਚ ਉਨ੍ਹਾਂ ਨੂੰ ਇੱਕ ਦਿਵਯਾਂਗ ਔਰਤ ਦੇ ਪੈਰ ਛੂਹਦੇ ਹੋਏ ਦੇਖਿਆ ਜਾ ਸਕਦਾ ਹੈ। ਯੂਜ਼ਰਸ ਦਾਅਵਾ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡੀਆ ਤੇ 254 ਮਿੰਟ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵਿੱਚ ਐਂਕਰ ਇੱਕ ਟਾਕ ਸ਼ੋਅ ਵਿੱਚ ਪੁੱਛਦਾ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿਸ ਤਰ੍ਹਾਂ ਕਾਸ਼ੀ ਵਿਸ਼ਵਨਾਥ ਕੋਰੀਡੋਰ ਦਾ ਉਦਘਾਟਨ ਕੀਤਾ...
ਵਿਸ਼ਵਾਸ ਨਿਊਜ਼ ਨਵੀਂ ਦਿੱਲੀ । ਸੋਸ਼ਲ ਮੀਡਿਆ ਤੇ 17 ਸੈਕਿੰਡ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਕਲਿੱਪ ਵਿੱਚ ਅਭਿਨੇਤਰੀ ਪਾਇਲ ਰੋਹਤਗੀ ਨੂੰ ਰੋਂਦੇ ਹੋਏ ਵੇਖਿਆ ਜਾ ਸਕਦਾ ਹੈ । ਵੀਡੀਓ ਵਿੱਚ ਪਾਇਲ ਰੋਹਤਗੀ ਨੂੰ ਇਹ ਬੋਲਦੇ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਜੀ 20 ਸੰਮੇਲਨ ਚ ਹਿੱਸਾ ਲੈਣ ਲਈ ਇਟਲੀ ਦੀ ਯਾਤਰਾ ਤੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੈਟੀਕਨ ਜਾ ਕੇ ਪੋਪ ਫ੍ਰਾਂਸਿਸ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਦੀ ਇਸ ਮੁਲਾਕਾਤ ਨੂੰ ਲੈ ਕੇ ਸੋਸ਼ਲ ਮੀਡੀਆ ਤੇ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇੱਕ ਤਸਵੀਰ ਵਿੱਚ ਟਾਈਮ ਮੈਗਜ਼ੀਨ ਦੇ ਕਵਰ ਪੇਜ ਨੂੰ ਵੇਖਿਆ ਜਾ ਸਕਦਾ ਹੈ ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਨਜ਼ਰ ਆ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵਿੱਚ ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ ਨੂੰ ਰਘੂਪਤੀ ਰਾਘਵ ਰਾਜਾ ਰਾਮ ਭਜਨ ਗਾਉਂਦੇ ਦੇਖਿਆ ਜਾ ਸਕਦਾ ਹੈ। ਵੀਡੀਓ ਵਿੱਚ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਇੱਕ ਵੀਡੀਓ ਵਿੱਚ ਲੋਕ ਖਾਲਿਸਤਾਨੀ ਝੰਡੇ ਨਾਲ ਪ੍ਰਦਰਸ਼ਨ ਕਰ ਰਹੇ ਹਨ । ਕੁਝ ਲੋਕਾਂ ਨੂੰ ਤਿਰੰਗੇ ਦਾ ਅਪਮਾਨ ਕਰਦੇ ਹੋਏ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ...