Subscribe to our newsletter and get exclusive fact checking news everyweek
Thank you You are now subscribed to our newsletter
ਵਿਸ਼ਵਾਸ ਨਿਊਜ਼ ਨਵੀਂ ਦਿੱਲੀ । ਨਵਜੋਤ ਸਿੰਘ ਸਿੱਧੂ ਨੇ 28 ਸਿਤੰਬਰ 2021 ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਉਨ੍ਹਾਂ ਦੇ ਇਸ ਕਦਮ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ । ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਡਬਲ ਡੇਕਰ ਲਾਲ ਰੰਗ ਦੀ ਬੱਸ ਦਿੱਖ ਰਹੀ ਹੈ ਜਿਸ ਤੇ ਮਰਾਠੀ ਅਤੇ ਅੰਗਰੇਜ਼ੀ ਦੋਵਾਂ ਵਿੱਚ ਬੈਸਟ ਲਿਖਿਆ ਹੈ। ਬੱਸ ਦੇ ਉਪਰ ‘ਕੋਲਾਬਾ ਡਿਪੂ’...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਨ੍ਹਾਂ ਨੂੰ ਤੁਰਦੇ ਹੋਏ ਦੇਖਿਆ ਜਾ ਸਕਦਾ ਹੈ। ਹੁਣ ਇਸ ਵਾਇਰਲ ਤਸਵੀਰ ਵਿੱਚ ਇੱਕ ਫੋਟੋਗ੍ਰਾਫਰ ਵੀ ਦਿਖਾਈ ਦੇ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਆਪ ਸਾਂਸਦ ਭਗਵੰਤ ਮਾਨ ਨਾਲ ਜੁੜਿਆ ਇੱਕ ਟਵੀਟ ਦਾ ਸਕ੍ਰੀਨਸ਼ਾਟ ਫੇਸਬੁੱਕ ਤੇ ਵਾਇਰਲ ਹੋ ਰਿਹਾ ਹੈ। ਇਸ ਸਕ੍ਰੀਨਸ਼ਾਟ ਦੇ ਟਵਿੱਟਰ ਹੈਂਡਲ ਤੇ ਉਨ੍ਹਾਂ ਦਾ ਨਾਮ ਲਿਖਿਆ ਹੈ ਉਨ੍ਹਾਂ ਦੀ ਫੋਟੋ ਪ੍ਰੋਫਾਈਲ ਤੇ ਲੱਗੀ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੰਯੁਕਤ ਰਾਸ਼ਟਰ ਮਹਾਸਭਾ ਯੂਐਨਜੀਏ ਵਿੱਚ ਭਾਰਤ ਦੀ ਨੁਮਾਇੰਦਗੀ ਕਰਦੇ ਹੋਏ ਸਪੀਚ ਦੇਣ ਵਾਲੀ ਆਈਐਫਐਸ ਸਨੇਹਾ ਦੁਬੇ ਨਾਲ ਜੁੜਿਆ ਇੱਕ ਟਵੀਟ ਦਾ ਸਕ੍ਰੀਨਸ਼ਾਟ ਫੇਸਬੁੱਕ ਤੇ ਵਾਇਰਲ ਹੋ ਰਿਹਾ ਹੈ। ਇਸ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਤਾਜਪੋਸ਼ੀ ਤੋਂ ਬਾਅਦ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਨਾਲ ਚਰਨਜੀਤ ਸਿੰਘ ਚੰਨੀ ਸਾਬਕਾ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । 30 ਸਕਿੰਡ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਇਸ ਵਿੱਚ ਕੁਝ ਪੁਲਿਸ ਕਰਮਚਾਰੀਆਂ ਨੂੰ ਬੁਰਕਾ ਪਹਿਨੇ ਇੱਕ ਸ਼ਕਸ ਦੀ ਤਲਾਸ਼ੀ ਲੈਂਦੇ ਹੋਏ ਵੇਖਿਆ ਜਾ ਸਕਦਾ ਹੈ। ਤਲਾਸ਼ੀ ਦੌਰਾਨ ਇਸ ਵਿਅਕਤੀ ਦੇ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਤਸਵੀਰ ਨੂੰ ਲੈ ਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਫਗਾਨਿਸਤਾਨ ਤੇ ਕਬਜ਼ੇ ਤੋਂ ਬਾਅਦ ਤਾਲਿਬਾਨੀ ਅੱਤਵਾਦੀ ਸਾਈਬਰ ਟਰੱਕ ਦੀ ਵਰਤੋਂ ਕਰ ਰਹੇ ਹਨ। ਵਾਇਰਲ ਹੋ ਰਹੀ ਤਸਵੀਰ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਇੱਕ ਵੀਡੀਓ ਨੂੰ ਰਾਜਸਥਾਨ ਵਿੱਚ ਵਾਪਰੀ ਘਟਨਾ ਦਾ ਦੱਸਦੇ ਹੋਏ ਸਾੰਪ੍ਰਦਾਇਕ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ । ਵੀਡੀਓ ਵਿੱਚ ਕੁਝ ਲੋਕਾਂ ਨੂੰ ਇੱਕ ਆਦਮੀ ਅਤੇ ਕੁਝ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਇੱਕ ਵੀਡੀਓ ਵਿੱਚ ਪੁਲਿਸ ਅਧਿਕਾਰੀਆਂ ਨੂੰ ਸੜਕ’ ਤੇ ਸਰੇਆਮ ਕੁਝ ਲੋਕਾਂ ਨੂੰ ਕੁੱਟਦੇ ਹੋਏ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਜ ਵਿੱਚ ਨਵੇਂ ਮੁੱਖ ਮੰਤਰੀ...
ਵਿਸ਼ਵਾਸ ਨਿਊਜ਼ ਨਵੀਂ ਦਿੱਲੀ ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਕਾਫੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੁਤੰਤਰਤਾ ਸੇਨਾਨੀ ਸੁਭਾਸ਼ ਚੰਦਰ ਬੋਸ ਦੇ ਨਾਲ ਬੈਠਿਆਂ ਵਿਅਕਤੀ ਅਕੋਲਾ ਦੇ ਸੰਤ ਗਜਾਨਨ ਮਹਾਰਾਜ ਹੈ ।...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡੀਆ ‘ਤੇ ਇੱਕ ਨਿਊਜ਼ ਕਲਿੱਪ ਦਾ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਅਜਮੇਰ ਦੀ ਹਜ਼ਰਤ ਖਵਾਜਾ ਮੋਇਨੂਦੀਨ ਚਿਸ਼ਤੀ ਦੀ ਦਰਗਾਹ ਦੇ ਗੁੰਬਦ ਦੇ ਨੇੜੇ ਇੱਕ ਰੋਸ਼ਨੀ ਦਿਖਾਈ ਦੇ ਰਹੀ ਹੈ ਜਿਸ ਦਾ ਆਕਾਰ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਫੇਸਬੁੱਕ ‘ਤੇ ਵਾਇਰਲ ਹੋ ਰਹੀ ਇੱਕ ਪੋਸਟ ਵਿੱਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਨਵੇਂ ਸੀਐਮ ਚਰਨਜੀਤ ਸਿੰਘ ਚੰਨੀ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਸਿੰਗਰ ਸਨ। ਸੋਸ਼ਲ ਮੀਡਿਆ ਯੂਜ਼ਰ ਇਸ ਨੂੰ ਸੱਚ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਇੱਕ ਵੀਡੀਓ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵਿੱਚ ਕੁਝ ਲੋਕਾਂ ਨੂੰ ਇੱਕ ਡਰੱਮ ਵਿੱਚ ਬੋਤਲਾਂ ਤੋਂ ਸ਼ਰਾਬ ਭਰਦੇ ਹੋਏ ਵੇਖਿਆ ਜਾ ਸਕਦਾ ਹੈ । ਯੂਜ਼ਰਸ ਇਸਨੂੰ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਭੰਗੜਾ ਕੀਤਾ। ਸੋਸ਼ਲ ਮੀਡਿਆ ਤੇ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ । ਸੋਸ਼ਲ ਮੀਡੀਆ ਤੇ ਕਾਂਗਰਸੀ ਆਗੂ ਗੁਰਸਿਮਰਨ ਮੰਡ ਦੀ ਮੌਤ ਦੀ ਖਬਰ ਨੂੰ ਵਾਇਰਲ ਕੀਤਾ ਜਾ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਸੜਕ ਹਾਦਸੇ ਵਿੱਚ ਗੁਰਸਿਮਰਨ ਮੰਡ ਦੀ ਮੌਤ ਹੋ ਗਈ। ਵਿਸ਼ਵਾਸ ਨਿਊਜ਼ ਦੀ ਜਾਂਚ...
ਨਵੀਂ ਦਿੱਲੀ ਵਿਸ਼ਵਾਸ ਨਿਊਜ਼ ਵਿਸ਼ਵਾਸ ਨਿਊਜ਼ ਨੂੰ ਆਪਣੇ ਵਟਸਐਪ ਤੇ ਤੱਥ ਜਾਂਚ ਲਈ ਇਹ ਦਾਅਵਾ ਮਿਲਿਆ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਕੱਪੜਿਆਂ ਦਾ ਬ੍ਰਾਂਡ ਜ਼ਾਰਾ ਆਪਣੀ 46 ਵੀਂ ਵਰ੍ਹੇਗੰਡ ਮਨਾ ਰਿਹਾ ਹੈ ਅਤੇ ਗਾਹਕਾਂ ਨੂੰ ਮੁਫਤ...